ਕਾਂਗਰਸ ਨੇ ਮੈਨੀਫੈਸਟੋ ਵਿੱਚ ਕਿਹੜੇ 5 ਵੱਡੇ ਵਾਅਦੇ ਕੀਤੇ?

ਵੀਡੀਓ ਕੈਪਸ਼ਨ, ਕਾਂਗਰਸ ਨੇ ਮੈਨੀਫੈਸਟੋ ਵਿੱਚ ਕਿਹੜੇ ਪੰਜ ਵੱਡੇ ਵਾਅਦੇ ਕੀਤੇ?
ਪ੍ਰਕਾਸ਼ਿਤ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ।

ਰਾਹੁਲ ਗਾਂਧੀ ਨੇ ਕਿਹਾ ਕਿ ਸਾਡਾ ਮੈਨੀਫੈਸਟੋ ਪੰਜ ਨੁਕਤਿਆਂ ’ਤੇ ਆਧਾਰਿਤ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)