ਜਲ੍ਹਿਆਂਵਾਲਾ ਬਾਗ ਸਾਕਾ: 100 ਸਾਲ ਪੂਰੇ, ਜਾਣੋ ਕਿਵੇਂ ਵਾਪਰਿਆ ਸੀ ਸਾਕਾ
ਪ੍ਰਕਾਸ਼ਿਤ
ਜਲ੍ਹਿਆਂਵਾਲਾ ਬਾਗ ਸਾਕੇ ਦੇ ਇਸ ਸਾਲ 100 ਸਾਲ ਪੂਰੇ ਹੋ ਰਹੇ ਹਨ। ਇਸ ਸਾਕੇ ਵਿੱਚ ਸੈਂਕੜੇ ਲੋਕਾਂ ਦੀ ਮੌਤ ਹੋਈ ਸੀ। ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਇਸ ਮੌਕੇ ਇਤਿਹਾਸਕਾਰ ਇੰਦਰਜੀਤ ਸਿੰਘ ਨਾਲ ਜਲ੍ਹਿਆਂਵਾਲਾ ਬਾਗ ਦੇ ਇਤਿਹਾਸ ਬਾਰੇ ਗੱਲ ਕਰ ਰਹੇ ਹਨ।