ਪ੍ਰਕਾਸ਼ ਸਿੰਘ ਬਾਦਲ ਤੇ ਮਜੀਠੀਆ ਵੀ ਚੋਣ ਲੜ ਲੈਂਦੇ- ਮਨੀਸ਼ ਤਿਵਾੜੀ

ਵੀਡੀਓ ਕੈਪਸ਼ਨ, ਅਕਾਲੀ ਇੱਕ ਪਰਿਵਾਰ ਦੀ ਪਾਰਟੀ ਹੈ, ਰਹਿੰਦੇ ਦੋ ਨੂੰ ਵੀ ਲੜਾ ਲੈਂਦੇ- ਮਨੀਸ਼ ਤਿਵਾੜੀ
ਪ੍ਰਕਾਸ਼ਿਤ

ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨਾਲ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਆਗਮੀ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਕਈ ਸਿਆਸੀ ਮਾਮਲਿਆਂ ਬਾਰੇ ਗੱਲਬਾਤ ਕੀਤੀ।

ਉਨ੍ਹਾਂ ਨੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਨੇ ਬਰਗਾੜੀ ਲਈ ਅਕਾਲੀ ਦਲ ਨੂੰ ਜਿੰਮੇਵਾਰ ਠਹਿਰਾਇਆ ਅਤੇ ਇਸ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਰਾ ਨੂੰ ਭਰਾ ਨਾਲ ਲੜਾਉਣ ਦੀ ਕੋਸ਼ਿਸ਼ ਦੱਸਿਆ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)