ਸਿੱਖ ਜਥੇਬੰਦੀਆਂ ਨੇ ਦਾਦੂਵਾਲ ਤੇ ਮੰਡ ਦੀ ਅਗਵਾਈ ’ਚ ਬਾਦਲਾਂ ਖਿਲਾਫ਼ ਕੱਢਿਆ ਰੋਸ ਮਾਰਚ

ਵੀਡੀਓ ਕੈਪਸ਼ਨ, ਸਿੱਖ ਜਥੇਬੰਦੀਆਂ ਨੇ ਰੋਸ ਮਾਰਚ ਕੱਢ ਕੇ ਵੋਟਰਾਂ ਨੂੰ ਇਹ ਅਪੀਲ ਕੀਤੀ
ਪ੍ਰਕਾਸ਼ਿਤ

ਸਿੱਖ ਜਥੇਬੰਦੀਆਂ ਨੇ ਬੇਅਦਬੀ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਬਠਿੰਡਾ ਵਿੱਚ ਰੋਸ ਮਾਰਚ ਕੱਢਿਆ। ਉਨ੍ਹਾਂ ਬਾਦਲ ਖਿਲਾਫ਼ ਨਾਅਰੇਬਾਜ਼ੀ ਕੀਤੀ।

ਰਿਪੋਰਟ: ਕੁਲਬੀਰ ਬੀਰਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)