ਸ਼ੀਲਾ ਦੀਕਸ਼ਿਤ ਦੇ ਦੇਹਾਂਤ ਤੋਂ ਬਾਅਦ ਕਿੰਨੇ ਕੀ ਕਿਹਾ
ਪ੍ਰਕਾਸ਼ਿਤ
81 ਸਾਲਾਂ ਦੀ ਸ਼ੀਲਾ ਦੀਕਸ਼ਿਤ ਲੰਬੇ ਸਮੇਂ ਤੋਂ ਬਿਮਾਰ ਸਨ। ਅੱਜ ਸਵੇਰੇ ਮੁੜ ਕੇ ਤਬੀਅਤ ਖ਼ਰਾਬ ਹੋਣ ਮਗਰੋਂ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਸ਼ੀਲਾ ਦੀਕਸ਼ਿਤ ਕਰੀਬ 35 ਸਾਲਾਂ ਤੋਂ ਸਿਆਸਤ ਵਿੱਚ ਸਨ ਅਤੇ 1998 ਤੋਂ 2013 ਤੱਕ ਦਿੱਲੀ ਦੇ ਮੁੱਖ ਮੰਤਰੀ ਰਹੇ। 1984 ਵਿੱਚ ਕੰਨੌਜ ਤੋਂ ਲੋਕ ਸਭਾ ਸੰਸਦ ਮੈਂਬਰ ਚੁਣੇ ਗਏ ਸਨ।