ਸਾਨੂੰ ਲੋਕਾਂ ਲਈ ਦੁਆ ਕਰਨੀ ਚਾਹੀਦੀ ਹੈ: ਸੰਨੀ ਦਿਓਲ
ਪ੍ਰਕਾਸ਼ਿਤ
ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿੱਚ 4 ਸਤੰਬਰ ਨੂੰ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਹਲਕੇ ਦੇ ਲੋਕ ਸਭਾ ਮੈਂਬਰ ਸੰਨੀ ਦਿਓਲ ਵੀਰਵਾਰ ਨੂੰ ਪੀੜਤਾਂ ਦਾ ਹਾਲ ਪੁੱਛਣ ਲਈ ਪਹੁੰਚੇ।
ਰਿਪੋਰਟ: ਗੁਰਪ੍ਰੀਤ ਚਾਵਲਾ