ਸਿਮਰਜੀਤ ਬੈਂਸ ਜਿਸ ਪਰਿਵਾਰ ਲਈ ਡੀਸੀ ਨਾਲ ਲੜੇ ਉਸ ਪਰਿਵਾਰ ਦਾ ਕੀ ਕਹਿਣਾ ਹੈ?
ਪ੍ਰਕਾਸ਼ਿਤ
ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਡੀਸੀ ਨਾਲ ਬਹਿਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਸ਼ੇਅਰ ਕੀਤਾ ਗਿਆ।
ਪਰ ਉਨ੍ਹਾਂ ਮੀਡੀਆ ਵਿੱਚ ਬਾਅਦ ਵਿੱਚ ਕਿਹਾ ਕਿ ਉਹ ਤਾਂ ਬਟਾਲਾ ਦੀ ਪਟਾਕਾ ਫੈਕਟਰੀ ਵਿੱਚ ਮਾਰੇ ਗਏ ਇੱਕ ਸ਼ਖ਼ਸ ਦੇ ਪਰਿਵਾਰ ਦੀ ਮਦਦ ਲਈ ਆਏ ਸਨ।