ਨਰਿੰਦਰ ਮੋਦੀ ਨੇ 20 ਲੱਖ ਕਰੋੜ ਦੇ ਪੈਕੇਜ ਦਾ ਐਲਾਨ ਕੀਤਾ ਪਰ ਕਾਂਗਰਸ ਕਹਿੰਦੀ, ਮਜ਼ਦੂਰਾਂ ਲਈ ਕੁਝ ਨਹੀਂ

ਵੀਡੀਓ ਕੈਪਸ਼ਨ, ਨਰਿੰਦਰ ਮੋਦੀ ਨੇ 20 ਲੱਖ ਕਰੋੜ ਦੇ ਪੈਕੇਜ ਦਾ ਐਲਾਨ ਕੀਤਾ ਪਰ ਕਾਂਗਰਸ ਕਹਿੰਦੇ, ਮਜ਼ਦੂਰਾਂ ਲਈ ਕੁਝ ਨਹੀਂ
ਪ੍ਰਕਾਸ਼ਿਤ

ਨਰਿੰਦਰ ਮੋਦੀ ਨੇ ਕਿਹਾ ਹੈ ਕਿ ਲੌਕਡਾਊਨ 4 ਦੇ ਨਵੇਂ ਨਿਯਮਾਂ ਬਾਰੇ ਐਲਾਨ 18 ਮਈ ਤੱਕ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ 20 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਹੈ ਪਰ ਕਾਂਗਰਸ ਨੇ ਉਨ੍ਹਾਂ ਦੇ ਭਾਸ਼ਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)