ਲੁਧਿਆਣਾ ਦੇ ਜੀਟੀਬੀ ਹਸਪਤਾਲ ਦੇ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ
ਪ੍ਰਕਾਸ਼ਿਤ
ਲੁਧਿਆਣਾ ਦੇ ਜੀਟੀਬੀ ਹਸਪਤਾਲ ਵਿੱਚ ਨਰਸਾਂ ਤੇ ਸਫ਼ਾਈ ਕਰਮਚਾਰੀਆਂ ਨੇ ਹਸਪਤਾਲ ਪ੍ਰਸ਼ਾਸਨ ਖਿਲਾਫ਼ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਦਾ ਇਲਜ਼ਾਮ ਹੈ ਕਿ ਕੋਵਿਡ-19 ਲਈ ਮੁੱਢਲੀਆਂ ਸਹੂਲਤਾਂ ਉਨ੍ਹਾਂ ਨੂੰ ਨਹੀਂ ਮਿਲ ਰਹੀਆਂ।