ਆਰਡੀਨੈਂਸ ਵਿੱਚ ਅਜਿਹਾ ਕੀ ਹੈ ਜਿਸ ਦਾ ਵਿਰੋਧ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਕਰ ਰਹੇ ਹਨ?

ਵੀਡੀਓ ਕੈਪਸ਼ਨ, ਆਰਡੀਨੈਂਸ ਵਿੱਚ ਅਜਿਹਾ ਕੀ ਹੈ ਜਿਸ ਦਾ ਵਿਰੋਧ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਕਰ ਰਹੇ ਹਨ?
ਪ੍ਰਕਾਸ਼ਿਤ

ਪੰਜਾਬ ਦੇ ਪ੍ਰਾਈਵੇਟ ਕਲੀਨਿਕ ਅਤੇ ਹਸਪਤਾਲਾਂ ਦੇ ਡਾਕਟਰ ਅੱਜ ਇੱਕ ਦਿਨ ਦੀ ਹੜਤਾਲ ਉੱਤੇ ਰਹੇ।

ਇਸ ਹੜਤਾਲ ਦਾ ਸੱਦਾ ਆਈਐਮਏ (ਇੰਡੀਅਨ ਮੈਡੀਕਲ ਐਸੋਸੀਏਸ਼ਨ) ਦੀ ਪੰਜਾਬ ਬਾਡੀ ਵੱਲੋਂ ਦਿੱਤਾ ਗਿਆ । ਹੜਤਾਲ ਤੇ ਗਏ ਇਹ ਪ੍ਰਾਈਵੇਟ ਡਾਕਟਰ ਕਲੀਨੀਕਲ ਇਸਟੈਬਲਿਸ਼ਮੇਨਟ (ਰਜਿਸਟਰੇਸ਼ਨ ਐਂਡ ਰੈਗੂਲੇਸ਼ਨ) ਆਰਡੀਨੈਂਸ 2020 ਨੂੰ ਲਾਗੂ ਨਾ ਕਰਨ ਦੀ ਮੰਗ ਕਰ ਰਹੇ ਹਨ।

ਰਿਪੋਰਟ- ਸੁਖਚਰਨ ਪ੍ਰੀਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ