ਸਿੱਧੂ ਮੂਸੇਵਾਲਾ ਖ਼ਿਲਾਫ਼ SP ਅਵਨੀਤ ਕੌਰ ਦਾ ਮੋਰਚਾ, ਕਿਹਾ ਫੈਨਜ਼ ਨੇ ਕੀਤਾ ਪੋਸਟ ਦਾ ਵਿਰੋਧ
ਪ੍ਰਕਾਸ਼ਿਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਸੰਜੂ ਨੂੰ ਲੈ ਕੇ ਬਠਿੰਡਾ ਤੋਂ ਓਲੰਪਿਕ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਵੱਲੋਂ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਉਨ੍ਹਾਂ ਨੂੰ ਪਿਛਲੇ ਦਿਨੀਂ ਨਸੀਹਤ ਦਿੱਤੀ ਗਈ ਸੀ।
ਬੀਬੀਸੀ ਪੰਜਾਬੀ ਪੱਤਰਕਾਰ ਸੁਨੀਲ ਕਟਾਰੀਆ ਨੇ ਅੱਜ ਉਨ੍ਹਾਂ ਨਾਲ ਇਸ ਸਬੰਧੀ ਅਤੇ ਪੰਜਾਬ ਵਿੱਚ ਹੋਰ ਗਾਇਕਾ ਅਤੇ ਗਨ ਕਲਚਰ ਨੂੰ ਲੈ ਕੇ ਗੱਲਬਾਤ ਕੀਤੀ।