ਪ੍ਰਣਬ ਮੁਖਰਜੀ ਨੂੰ ਕਿਸ ਬਾਰੇ ‘ਮਲਾਲ’ ਰਿਹਾ ਜਿਸ ਬਾਰੇ ਉਨ੍ਹਾਂ ਕਦੇ ਜ਼ਿਕਰ ਵੀ ਨਹੀਂ ਕੀਤਾ
ਪ੍ਰਕਾਸ਼ਿਤ
ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਤੇ ਯੂਪੀਏ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ ’ਤੇ ਕੰਮ ਕੀਤਾ ਹੈ।