ਖੇਤੀ ਕਾਨੂੰਨਾਂ ਦੇ ਖਿਲਾਫ਼ ਹਰਭਜਨ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਕੀ ਗਾਇਆ

ਵੀਡੀਓ ਕੈਪਸ਼ਨ, ਖੇਤੀ ਕਾਨੂੰਨਾਂ ਦੇ ਖਿਲਾਫ਼ ਹਰਭਜਨ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਕੀ ਗਾਇਆ
ਪ੍ਰਕਾਸ਼ਿਤ

ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ’ਚ ਨਿੱਤਰੇ ਗਾਇਕ ਹਰਭਜਨ ਮਾਨ।

ਉਨ੍ਹਾਂ ਇੰਸਟਾਗ੍ਰਾਮ ’ਤੇ ਗੀਤ ਗਾਉਂਦੇ ਦੀ ਵੀਡੀਓ ਪਾ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਜ਼ਿਕਰ ਕੀਤਾ ਹੈ।

ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ, ਰਣਜੀਤ ਬਾਵਾ, ਬੱਬੂ ਮਾਨ ਤੇ ਮਨਮੋਹਨ ਵਾਰਿਸ ਵੀ ਕਿਸਾਨਾਂ ਦੇ ਹੱਕ ’ਚ ਬੋਲੇ ਹਨ।

ਕੇਂਦਰ ਸਰਕਾਰ ਖੇਤੀ ਕਾਨੂੰਨ ਲਾਗੂ ਕਰਨ ਜਾ ਰਹੀ ਹੈ ਜਿਸ ਦਾ ਤਿੱਖਾ ਵਿਰੋਧ ਹੋ ਰਿਹਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)