ਕਿਸਾਨਾਂ ਨੇ ਸੰਨੀ ਦਿਓਲ ਨੂੰ ਢਾਈ ਕਿੱਲੋ ਦੇ ਹੱਥ ਦੇ ਹਵਾਲੇ ਨਾਲ ਕੀ-ਕੀ ਕਿਹਾ?
ਪ੍ਰਕਾਸ਼ਿਤ
ਖੇਤੀ ਬਿੱਲਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਤੋਂ ਲੈ ਕੇ ਬਰਨਾਲਾ ਤੱਕ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਜਾਰੀ ਹੈ।
ਗੁਰਦਾਸਪੁਰ ਹਲਕੇ ਦੇ ਲੋਕ ਆਪਣੇ MP ਸੰਨੀ ਦਿਓਲ ਤੋਂ ਨਾਰਾਜ਼ ਨਜ਼ਰ ਆਏ।
(ਰਿਪੋਰਟ- ਗੁਰਪ੍ਰੀਤ ਚਾਵਲਾ ਤੇ ਸੁਖਚਰਨ ਪ੍ਰੀਤ, ਐਡਿਟ- ਰਾਜਨ ਪਪਨੇਜਾ)