ਜਲ੍ਹਿਆਂਵਾਲਾ ਬਾਗ ਸਾਕੇ ’ਚ ਮਾਰੇ ਗਏ ਲੋਕਾਂ ਦੇ ਪਰਿਵਾਰ ਦਾ ਦਰਦ ਕਿਉਂ ਹੈ ਕਾਇਮ
ਪ੍ਰਕਾਸ਼ਿਤ
100 ਸਾਲ ਪਹਿਲਾਂ ਜਲ੍ਹਿਆਂਵਾਲੇ ਬਾਗ ਸਾਕੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਦੀ ਮੰਗ ਹੈ ਕਿ ਬ੍ਰਿਟਿਸ਼ ਸਰਕਾਰ ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਤੋਂ ਮਾਫ਼ੀ ਮੰਗੇ।
ਉਨ੍ਹਾਂ ਦਾ ਇਲਜ਼ਾਮ ਹੈ ਕਿ ਸਰਕਾਰ 100 ਸਾਲਾ ਤਾਂ ਮਨਾ ਰਹੀ ਹੈ ਪਰ ਉਨ੍ਹਾਂ ਲਈ ਭਾਰਤ ਸਰਕਾਰ ਨੇ ਕੁਝ ਨਹੀਂ ਕੀਤਾ।
ਰਿਪੋਰਟ: ਅਰਵਿੰਦ ਛਾਬੜਾ, ਗੁਲਸ਼ਨ ਕੁਮਾਰ