ਕੋਰੋਨਾਵਾਇਰਸ ਅਨਲੌਕ 1: ਜਾਣੋ 1 ਜੂਨ ਤੋਂ ਤੁਹਾਡੇ ਸ਼ਹਿਰ ਵਿੱਚ ਕੀ ਖੁੱਲ੍ਹਣ ਵਾਲਾ ਹੈ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ ਅਨਲੌਕ 1: ਜਾਣੋ ਕਿਵੇਂ ਰਹੇਗਾ ਜੂਨ 1 ਤੋਂ ਤੁਹਾਡੇ ਸ਼ਹਿਰ ਵਿੱਚ ਲੌਕਡਾਊਨ
ਪ੍ਰਕਾਸ਼ਿਤ

ਭਾਰਤ ਸਰਕਾਰ ਨੇ ਲੌਕਡਾਊਨ ਦੀ ਮਿਆਦ 30 ਜੂਨ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।

ਇਸ ਦੇ ਤਹਿਤ ਅਗਲੇ ਇੱਕ ਮਹੀਨੇ ਦੇ ਦੌਰਾਨ ਕੰਟੇਨਮੈਂਟ ਜ਼ੋਨ ਦੇ ਬਾਹਰਲੇ ਖੇਤਰਾਂ ਵਿੱਚ ਪੜਾਅ-ਵਾਰ ਤਰੀਕੇ ਨਾਲ ਸਭ ਕੁਝ ਖੋਲ੍ਹ ਦਿੱਤਾ ਜਾਵੇਗਾ।

ਪਹਿਲੇ ਪੜਾਅ ਵਿੱਚ, ਧਾਰਮਿਕ ਸਥਾਨ, ਹੋਟਲ, ਰੈਸਟੋਰੈਂਟ ਅਤੇ ਸ਼ਾਪਿੰਗ ਮਾਲ 8 ਜੂਨ ਤੋਂ ਖੋਲ੍ਹੇ ਜਾਣਗੇ। ਸਰਕਾਰ ਇਸ ਨੂੰ ਅਨਲੌਕ ਫੇਜ਼-ਵਨ ਕਹਿ ਰਹੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)