ਸੰਗਰੂਰ ਲੋਕ ਸਭਾ ਸੀਟ : ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੇ ਜਸ਼ਨ
ਪ੍ਰਕਾਸ਼ਿਤ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਜ਼ਿਮਨੀ ਚੋਣ ਵਿੱਚ ਜਿੱਤ ਹਾਸਲ ਕੀਤੀ ਹੈ। 5822 ਵੋਟਾਂ ਦੇ ਨਾਲ ਉਨ੍ਹਾਂ ਨੇ ਇਹ ਜਿੱਤ ਹਾਸਲ ਕੀਤੀ ਹੈ। ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਜਿੱਤ ਤੋਂ ਬਾਅਦ ਦਾ ਮਾਹੌਲ ਦਿਖਾ ਰਹੇ ਹਨ।